Breaking News
Smart Media Dashmesh Insurance Point

ਸਕੂਲਾਂ ’ਚ ਸੋਮਵਾਰ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ, 15 ਅਗਸਤ, ਪੰਜਾਬੀ ਦੁਨੀਆ ਬਿਊਰੋ :

ਦੇਸ਼ ਭਰ ਵਿੱਚ ਅਜ਼ਾਦੀ ਦਿਵਸ ਮੌਕੇ ਜਸ਼ਨਾਂ ਦਾ ਮਾਹੌਲ ਹੈ। ਇਸ ਦੌਰਾਨ ਅਜ਼ਾਦੀ ਦਿਵਸ ਸਬੰਧੀ ਕਰਵਾਏ ਗਏ ਪ੍ਰੋਗਰਾਮਾਂ ਵਿੱਚ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਸ਼ਮੂਲੀਅਤ ਕੀਤੀ ਹੈ। ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਗਵਰਨਰ ਸ੍ਰੀ ਗੁਲਾਬ ਚੰਦ ਕਟਾਰੀਆਂ ਵੱਲੋਂ ਸੋਮਵਾਰ ਨੂੰ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੋਮਵਾਰ 18 ਅਗਸਤ 2025 ਨੂੰ ਚੰਡੀਗੜ੍ਹ ਦੇ ਸਮੂਹ ਸਕੂਲਾਂ ਵਿੱਚ ਛੁੱਟੀ ਰਹੇਗੀ।

Leave a Reply

Your email address will not be published. Required fields are marked *