Breaking News
Smart Media Dashmesh Insurance Point

ਸੰਜੀਵ ਅਰੋੜਾ, ਮਾਨ ਸਰਕਾਰ ਵਿੱਚ ਬਣੇ ਊਰਜਾ ਮੰਤਰੀ

ਚੰਡੀਗੜ੍ਹ, 18 ਅਗਸਤ, ਪੰਜਾਬੀ ਦੁਨੀਆ ਬਿਊਰੋ:

ਭਗਵੰਤ ਮਾਨ ਸਰਕਾਰ ਨੇ ਵੀਰਵਾਰ ਨੂੰ ਸੱਤਵੀਂ ਵਾਰ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਹੈ। ਲੁਧਿਆਣਾ ਪੱਛਮੀ ਤੋਂ ਜੇਤੂ ਵਿਧਾਇਕ ਸੰਜੀਵ ਅਰੋੜਾ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਦੁਪਹਿਰ 1 ਵਜੇ ਮੰਤਰੀ ਅਹੁਦੇ ਦੀ ਸਹੁੰ ਚੁਕਾਈ। ਉਹ ਪਹਿਲਾਂ ਹੀ ਰਾਜ ਸਭਾ ਤੋਂ ਅਸਤੀਫਾ ਦੇ ਚੁੱਕੇ ਹਨ। ਅਰੋੜਾ ਨੂੰ ਉਦਯੋਗ, ਬਿਜਲੀ ਅਤੇ ਐਨਆਰਆਈ ਵਿਭਾਗ ਦਿੱਤੇ ਗਏ ਹਨ। ਪਹਿਲਾਂ ਇਹ ਦੋਵੇਂ ਵਿਭਾਗ ਕੁਲਦੀਪ ਧਾਲੀਵਾਲ ਕੋਲ ਸਨ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਮੰਤਰੀ ਮੌਜੂਦ ਸਨ। ਸੰਜੀਵ ਅਰੋੜਾ ਭਗਵੰਤ ਮਾਨ ਦੀ ਕੈਬਨਿਟ ਵਿੱਚ 17ਵੇਂ ਮੰਤਰੀ ਵਜੋਂ ਸ਼ਾਮਲ ਹੋਏ ਹਨ।

Leave a Reply

Your email address will not be published. Required fields are marked *