Breaking News
Smart Media Dashmesh Mohali Walk Smart Media Insurance Point Hardev Singh Ubha

ਮਸ਼ਹੂਰ ਅਦਾਕਾਰ ਸਤੀਸ਼ ਸ਼ਾਹ ਨਹੀਂ ਰਹੇ

ਮੁੰਬਈ, 25 ਅਕਤੂਬਰ, ਪੰਜਾਬੀ ਦੁਨੀਆ ਬਿਊਰੋ:

ਬਾਲੀਵੁੱਡ ਅਤੇ ਟੈਲੀਵਿਜ਼ਨ ਦੇ ਮਸ਼ਹੂਰ ਅਦਾਕਾਰ ਸਤੀਸ਼ ਸ਼ਾਹ ਦਾ ਦੇਹਾਂਤ ਹੋ ਗਿਆ ਹੈ। ਉਹਨਾਂ ਨੇ 74 ਸਾਲ ਦੀ ਉਮਰ ਵਿੱਚ ਅੱਜ 25 ਅਕਤੂਬਰ ਨੂੰ ਦੁਪਹਿਰ 2:30 ਵਜੇ ਆਖਰੀ ਸਾਹ ਲਿਆ। ਉਹ ਆਪਣੇ ਮਸ਼ਹੂਰ ਟੀਵੀ ਸ਼ੋਅ “ਸਾਰਾਭਾਈ ਵਰਸਿਜ਼ ਸਾਰਾਭਾਈ” ਲਈ ਜਾਣੇ ਜਾਂਦੇ ਸਨ। ਉਨ੍ਹਾਂ ਨੇ ਸ਼ਾਹਰੁਖ ਖਾਨ ਦੀ ਫਿਲਮ “ਮੈਂ ਹੂੰ ਨਾ” ਵਿੱਚ ਵੀ ਮੁੱਖ ਭੂਮਿਕਾ ਨਿਭਾਈ ਸੀ।

ਰਿਪੋਰਟਾਂ ਅਨੁਸਾਰ, ਸਤੀਸ਼ ਸ਼ਾਹ ਗੁਰਦੇ ਨਾਲ ਸਬੰਧਤ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ 26 ਅਕਤੂਬਰ ਨੂੰ ਕੀਤਾ ਜਾਵੇਗਾ।

Leave a Reply

Your email address will not be published. Required fields are marked *