Breaking News
Dashmesh GS Electricals Smart Media Insurance Point Tav Prasad

ਕਾਂਗਰਸ ਵਲੋਂ ਪੰਜਾਬ ‘ਚ 4 ਉਮੀਦਵਾਰਾਂ ਦਾ ਐਲਾਨ, ਰਾਜਾ ਵੜਿੰਗ ਲੁਧਿਆਣਾ ਤੋਂ ਲੜਨਗੇ ਚੋਣ

ਨਵੀਂ ਦਿੱਲੀ: 29 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:ਕਾਂਗਰਸ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਪੰਜਾਬ ਵਿੱਚ 4 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਨਵੀਂ ਜਾਰੀ ਸੂਚੀ ਮੁਤਾਬਕ ਰਾਜਾ ਵੜਿੰਗ ਲੁਧਿਆਣਾ ਤੋਂ, ਸੁਖਜਿੰਦਰ ਰੰਧਾਵਾ ਗੁਰਦਾਸਪੁਰ ਤੋਂ, ਵਿਜੈ ਇੰਦਰ ਸਿੰਗਲਾ ਆਨੰਦਪੁਰ ਸਾਹਿਬ ਤੋਂ ਅਤੇ ਕੁਲਬੀਰ ਜ਼ੀਰਾ ਖਡੂਰ ਸਾਹਿਬ ਤੋਂ ਕਾਂਗਰਸ ਦੇ ਉਮੀਦਵਾਰ ਐਲਾਨੇ ਗਏ ਹਨ।

Leave a Reply

Your email address will not be published. Required fields are marked *