Breaking News
Smart Media Dashmesh Insurance Point

ਕਾਂਗਰਸ ਨੇ ਫਿਰੋਜ਼ਪਰ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਉਮੀਦਵਾਰ ਐਲਾਨਿਆ

ਚੰਡੀਗੜ੍ਹ:7 ਮਈ, ਪੰਜਾਬੀ ਦੁਨੀਆ ਬਿਊਰੋ:

ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਸ਼ੇਰ ਸਿੰਘ ਘੁਬਾਇਆ ਨੂੰ ਫਿਰੋਜਪੁਰ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਅਕਾਲੀ ਦਲ ਦੇ ਗੜ੍ਹ ਵਿੱਚ ਕਾਂਗਰਸ ਨੇ ਅਕਾਲੀ ਦਲ ਦੇ ਪੁਰਾਣੇ ਚਿਹਰੇ ਸ਼ੇਰ ਸਿੰਘ ਘੁਬਾਇਆ ਨੂੰ ਟਿਕਟ ਦਿੱਤੀ ਹੈ।ਜਿਕਰਯੋਗ ਹੈ ਕਿ ਘੁਬਾਇਆ ਸਾਲ 2021 ਵਿੱਚ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਟਿਕਟ ਅਨਾਊਂਸ ਹੋਣ ਤੋਂ ਪਹਿਲਾਂ ਹੀ ਸ਼ੇਰ ਸਿੰਘ ਘੁਬਾਇਆ ਨੇ ਹਲਕੇ ਵਿੱਚ ਚੋਣ ਪ੍ਰਚਾਰ ਸ਼ੁਰੂ ਕੀਤਾ ਹੋਇਆ ਸੀ।

Leave a Reply

Your email address will not be published. Required fields are marked *