Breaking News
Dashmesh GS Electricals Smart Media Insurance Point Tav Prasad

ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ

30 ਜੂਨ ਤੱਕ ਬੰਦ ਰਹਿਣਗੇ ਰਾਜ ਦੇ ਸਮੂਹ ਸਕੂਲ

ਚੰਡੀਗੜ੍ਹ, 16 ਮਈ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਸਰਕਾਰ ਵੱਲੋਂ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਲਏ ਫੈਸਲੇ ਮੁਤਾਬਕ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਸਹਾਇਤਾ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 1 ਜੂਨ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋ ਜਾਣਗੀਆਂ ਅਤੇ ਸਮੂਹ ਸਕੂਲ 30 ਜੂਨ ਤੱਕ ਬੰਦ ਰਹਿਣਗੇ।

Leave a Reply

Your email address will not be published. Required fields are marked *