Breaking News
Smart Media Dashmesh Mohali Walk Smart Media Insurance Point Hardev Singh Ubha

ਜਾਖੜ ਵੱਲੋਂ ਸੰਦੀਪ ਗੋਰਸੀ ਸੂਬਾ ਬੁਲਾਰਾ ਨਿਯੁਕਤ

ਚੰਡੀਗੜ੍ਹ, 20 ਮਈ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਅੱਜ ਐਡਵੋਕੇਟ ਸੰਦੀਪ ਗੋਰਸੀ ਨੂੰ ਪੰਜਾਬ ਭਾਜਪਾ ਦਾ ਬੁਲਾਰਾ ਨਿਯੁਕਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਭਾਜਪਾ ਦੇ ਸੂਬਾ ਸਕੱਤਰ ਅਨਿਲ ਸਰੀਨ ਨੇ ਦੱਸਿਆ ਕਿ ਪੰਜਾਬ ਭਾਜਪਾ ਵੱਲੋਂ ਸੰਦੀਪ ਗੋਰਸੀ ਨੂੰ ਪਾਰਟੀ ਦਾ ਬੁਲਾਰਾ ਬਣਾ ਕੇ ਪਾਰਟੀ ਦੀ ਮਜਬੂਤੀ ਲਈ ਵੱਡਾ ਕੰਮ ਕੀਤਾ ਗਿਆ ਹੈ। ਗੋਰਸੀ ਇੱਕ ਤੇਜਤਰਾਰ ਆਗੂ ਹਨ, ਜਿਨਾਂ ਦੀ ਕਾਬਲੀਅਤ ਨਾਲ ਪਾਰਟੀ ਹੋਰ ਵਧੇਰੀ ਮਜ਼ਬੂਤੀ ਹਾਸਿਲ ਕਰੇਗੀ।

Leave a Reply

Your email address will not be published. Required fields are marked *