Breaking News
Smart Media Dashmesh Insurance Point

ਜਾਖੜ ਵੱਲੋਂ ਯਾਦਵਿੰਦਰ ਬੁੱਟਰ ਸੂਬਾ ਬੁਲਾਰਾ ਨਿਯੁਕਤ

ਚੰਡੀਗੜ੍ਹ, 21 ਮਈ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਅੱਜ ਯਾਦਵਿੰਦਰ ਸਿੰਘ ਬੁੱਟਰ ਨੂੰ ਪੰਜਾਬ ਭਾਜਪਾ ਦਾ ਬੁਲਾਰਾ ਨਿਯੁਕਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਦੱਸਿਆ ਕਿ ਪੰਜਾਬ ਭਾਜਪਾ ਵੱਲੋਂ ਯਾਦਵਿੰਦਰ ਨੂੰ ਪਾਰਟੀ ਦਾ ਬੁਲਾਰਾ ਬਣਾ ਕੇ ਪਾਰਟੀ ਦੀ ਮਜਬੂਤੀ ਲਈ ਵੱਡਾ ਕੰਮ ਕੀਤਾ ਗਿਆ ਹੈ। ਯਾਦਵਿੰਦਰ ਇੱਕ ਤੇਜਤਰਾਰ ਆਗੂ ਹਨ, ਜਿਨਾਂ ਦੀ ਕਾਬਲੀਅਤ ਨਾਲ ਪਾਰਟੀ ਹੋਰ ਵਧੇਰੀ ਮਜਬੂਤੀ ਹਾਸਿਲ ਕਰੇਗੀ।

Leave a Reply

Your email address will not be published. Required fields are marked *