
ਚੰਡੀਗੜ੍ਹ, 10 ਜੂਨ, ਪੰਜਾਬੀ ਦੁਨੀਆ ਬਿਊਰੋ :
ਭਾਰਤੀ ਚੋਣ ਕਮਿਸ਼ਨਰ ਵੱਲੋਂ ਪੰਜਾਬ ਦੀ ਇਕ ਵਿਧਾਨ ਸਭਾ ਸੀਟ ਸਮੇਤ ਦੇਸ਼ ਭਰ ਦੀਆਂ 13 ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਐਲਾਨ ਦੇ ਨਾਲ ਪੰਜਾਬ ਵਿੱਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਸਮੇਤ 10 ਜੁਲਾਈ ਨੂੰ ਵੋਟਾਂ ਪੈਣਗੀਆਂ।

