Breaking News
Smart Media Dashmesh Mohali Walk Smart Media Insurance Point Hardev Singh Ubha

ਕੈਨੇਡਾ: ਪਾਣੀ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਪਟਿਆਲ਼ਾ, 6 ਜੁਲਾਈ, ਪੰਜਾਬੀ ਦੁਨੀਆ ਬਿਊਰੋ :

ਪਟਿਆਲਾ ਜ਼ਿਲ੍ਹੇ ਦੇ ਹਲਕਾ ਸਨੌਰ ‘ਚ ਪੈਂਦੇ ਪਿੰਡ ਬ੍ਰਹਮਪੁਰ ਦੇ ਵੈਨਕੁਵਰ (ਕੈਨੇਡਾ) ਵਿੱਚ ਉਚ ਸਿੱਖਿਆ ਪ੍ਰਾਪਤ ਕਰਨ ਲਈ ਗਏ ਪੰਜਾਬੀ ਨੌਜਵਾਨ ਦੀ ਪਾਣੀ ‘ਚ ਡੁੱਬਣ ਕਾਰਨ ਮੌਤ ਹੋ ਗਈ ਹੈ।

ਇਸ ਸਬੰਧੀ ਪਿੰਡ ਦੇ ਸਾਬਕਾ ਸਰਪੰਚ ਅੰਗਰੇਜ਼ ਸਿੰਘ ਬ੍ਰਹਮਪੁਰ ਨੇ ਦੱਸਿਆ ਕਿ ਉਨ੍ਹਾਂ ਦਾ ਭਤੀਜਾ ਹਰਮਨ ਸਿੰਘ ਸੰਧੂ ਪੁੱਤਰ ਸਤਨਾਮ ਸਿੰਘ ਤਕਰੀਬਨ ਦੋ ਸਾਲ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਦੇ ਸ਼ਹਿਰ ਸਰੀ ਵਿਖੇ ਗਿਆ ਸੀ, ਜਿਸ ਦੀ ਬੀਤੇ ਕੱਲ੍ਹ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹਰਮਨ ਸਿੰਘ ਦੀ ਉਮਰ 21 ਸਾਲ ਸੀ।

Leave a Reply

Your email address will not be published. Required fields are marked *