Breaking News
Dashmesh GS Electricals Verka Smart Media Insurance Point Tav Prasad

ਹਰਿਆਣਾ ਅਤੇ ਜੰਮੂ-ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ, ਗਿਣਤੀ 4 ਅਕਤੂਬਰ ਨੂੰ

ਨਵੀਂ ਦਿੱਲੀ, 16 ਅਗਸਤ, ਪੰਜਾਬੀ ਦੁਨੀਆ ਬਿਊਰੋ:ਭਾਰਤ ਦੇ ਚੋਣ ਕਮਿਸ਼ਨ ਨੇ ਜੰਮੂ-ਕਸ਼ਮੀਰ ਦੇ ਨਾਲ-ਨਾਲ ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਵੀ ਐਲਾਨ ਕਰ ਦਿੱਤਾ ਹੈ।

ਜੰਮੂ-ਕਸ਼ਮੀਰ ਵਿੱਚ ਤਿੰਨ ਪੜਾਵਾਂ ਵਿੱਚ ਚੋਣਾਂ ਹੋਣਗੀਆਂ, ਜਦਕਿ ਹਰਿਆਣਾ ਵਿਧਾਨ ਸਭਾ ਚੋਣਾਂ 1 ਅਕਤੂਬਰ ਨੂੰ ਹੋਣਗੀਆਂ।

ਜੰਮੂ-ਕਸ਼ਮੀਰ ਵਿੱਚ ਚੋਣਾਂ ਤਿੰਨ ਪੜਾਅ ਵਿੱਚ ਹੋਣਗੀਆਂ, ਜਿਸ ਮੁਤਾਬਕ ਪਹਿਲੇ ਪੜਾਅ ਦੀ ਵੋਟਿੰਗ 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਹੋਵੇਗੀ ਜਦਕਿ ਵੋਟਾਂ ਦੀ ਗਿਣਤੀ 4 ਅਕਤੂਬਰ ਨੂੰ ਹੋਵੇਗੀ।

Leave a Reply

Your email address will not be published. Required fields are marked *