
ਚੰਡੀਗੜ੍ਹ, 29 ਅਗਸਤ, ਪੰਜਾਬੀ ਦੁਨੀਆ ਬਿਊਰੋ :
ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਵਰਕਿੰਗ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾਂ ਵੱਲੋਂ ਐਕਸ `ਤੇ ਪੋਸਟ ਸਾਂਝੀ ਕਰਦਿਆਂ ਕੀਤਾ। ਉਹ ਬਾਦਲ ਪਰਿਵਾਰ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ।