Breaking News
Dashmesh GS Electricals Verka Smart Media Insurance Point Tav Prasad

ਚੰਡੀਗੜ੍ਹ ‘ਚ ਲੜਕੀ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ, 4 ਅਕਤੂਬਰ, ਪੰਜਾਬੀ ਦੁਨੀਆ ਬਿਊਰੋ :

ਚੰਡੀਗੜ੍ਹ ਦੇ ਪਿੰਡ ਕਿਸ਼ਨਗੜ੍ਹ ‘ਚ ਅੱਜ ਨੌਜਵਾਨ 21 ਸਾਲਾ ਲੜਕੀ ਨੇ ਸ਼ੱਕੀ ਹਾਲਾਤਾਂ ‘ਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮਿਲੀ ਸੂਚਨਾ ਮੁਤਾਬਕ ਲੜਕੀ ਪ੍ਰਾਈਵੇਟ ਨੌਕਰੀ ਕਰਦੀ ਸੀ। ਉਸ ਵਲੋਂ ਚੁੱਕੇ ਗਏ ਇਸ ਅਚਾਨਕ ਕਦਮ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ।

Leave a Reply

Your email address will not be published. Required fields are marked *