Breaking News
Dashmesh GS Electricals Verka Smart Media Insurance Point Tav Prasad

ਕੇਂਦਰ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤਾ ਦਿਵਾਲੀ ਤੋਹਫਾ, DA ’ਚ 3% ਵਾਧਾ

ਨਵੀਂ ਦਿੱਲੀ, 16 ਅਕਤੂਬਰ, ਪੰਜਾਬੀ ਦੁਨੀਆ ਬਿਊਰੋ :

ਕੇਂਦਰ ਸਰਕਾਰ ਵੱਲੋਂ ਦਿਵਾਲੀ ਦੇ ਤਿਉਹਾਰ ਤੋਂ ਐਨ ਪਹਿਲਾਂ ਸਰਕਾਰੀ ਮੁਲਾਜ਼ਮਾਂ ਦੇ ਡੀਏ ਵਿੱਚ ਵਾਧਾ ਕਰਕੇ ਤੋਹਫਾ ਦਿੱਤਾ ਹੈ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ 3 ਫੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਸ ਵਾਧੇ ਨਾਲ ਹੁਣ ਡੀਏ ਵੱਧ ਕੇ 53 ਫੀਸਦੀ ਹੋ ਗਿਆ ਹੈ।

ਇਸ ਤੋਂ ਪਹਿਲਾਂ ਮਾਰਚ 2024 ਵਿੱਚ ਵੀ 4 ਫੀਸਦੀ ਡੀਏ ਵਾਧਾ ਕੀਤਾ ਗਿਆ ਸੀ। ਡੀਏ ਵਿੱਚ ਕੀਤੇ ਤਾਜ਼ਾ ਵਾਧੇ ਦਾ ਲਾਭ 1 ਜੁਲਾਈ 2024 ਤੋਂ ਮਿਲੇਗਾ।

Leave a Reply

Your email address will not be published. Required fields are marked *