Breaking News
Smart Media Dashmesh Insurance Point

ਭਾਜਪਾ ਵੱਲੋਂ ਹਲਕਾ ਚੱਬੇਵਾਲ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ

ਚੰਡੀਗੜ੍ਹ, 24 ਅਕਤੂਬਰ, ਪੰਜਾਬੀ ਦੁਨੀਆ ਬਿਊਰੋ :

ਵਿਧਾਨ ਸਭਾ ਹਲਕਾ ਚੱਬੇਵਾਲ ਦੀ ਜ਼ਿਮਨੀ ਚੋਣ ਵਾਸੇ ਭਾਜਪਾ ਨੇ ਉਮੀਦਵਾਰ ਐਲਾਨ ਦਿੱਤਾ ਹੈ। ਭਾਜਪਾ ਵੱਲੋਂ ਸੋਹਣ ਸਿੰਘ ਠੰਡਲ ਨੂੰ ਉਮੀਦਵਾਰ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਸੋਹਣ ਸਿੰਘ ਠੰਡਲ ਅੱਜ ਹੀ ਅਕਾਲੀ ਦਲ ਨੂੰ ਅਲਵਿਦਾ ਕਹਿ ਭਾਜਪਾ ਵਿੱਚ ਸ਼ਾਮਲ ਹੋਏ ਹਨ।

Leave a Reply

Your email address will not be published. Required fields are marked *