Breaking News
Smart Media Dashmesh Insurance Point

ਹੁਣ 20 ਨਵੰਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ

ਚੰਡੀਗੜ੍ਹ, 4 ਨਵੰਬਰ, ਪੰਜਾਬੀ ਦੁਨੀਆ ਬਿਊਰੋ:

ਚੋਣ ਕਮਿਸ਼ਨ ਵੱਲੋਂ ਪੰਜਾਬ ਅਤੇ ਬਾਕੀ ਸੂਬਿਆਂ ਦੀਆਂ ਜ਼ਿਮਨੀ ਚੋਣਾਂ ਹੁਣ 13 ਨਵੰਬਰ ਦੀ ਬਜਾਏ 20 ਨਵੰਬਰ ਨੂੰ ਕਰਵਾਈਆਂ ਜਾਣਵੀਆਂ ਜਦਕਿ ਚੋਣਾਂ ਦੇ ਨਤੀਜੇ ਹੁਣ 23 ਨਵੰਬਰ ਨੂੰ ਐਲਾਨੇ ਜਾਣਗੇ।

ਜ਼ਿਕਰਯੋਗ ਹੈ ਕਿ ਤਿਉਹਾਰਾਂ ਨੂੰ ਮੱਦੇਨਜ਼ਰ ਰੱਖਦਿਆਂ ਵੱਖ ਵੱਖ ਪਾਰਟੀਆਂ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਜ਼ਿਮਨੀ ਚੋਣਾਂ ਅੱਗੇ ਪਾਈਆਂ ਜਾਣ ਤਾਂ ਕਿ ਉਮੀਦਵਾਰਾਂ ਨੂੰ ਆਪਣੀ ਗੱਲ ਲੋਕਾਂ ਤੱਕ ਲੈ ਕੇ ਜਾਣ ਦਾ ਪੂਰਾ ਸਮਾਂ ਮਿਲ ਸਕੇ।

Leave a Reply

Your email address will not be published. Required fields are marked *