Breaking News
Smart Media Dashmesh Insurance Point

ਜ਼ਿਮਨੀ ਚੋਣਾਂ: ਸ਼ੁਰੂਆਤੀ ਰੁਝਾਨਾਂ ਵਿੱਚ ‘ਆਪ’ 4 ਸੀਟਾਂ ‘ਤੇ ਅੱਗੇ

ਚੰਡੀਗੜ੍ਹ, 23 ਨਵੰਬਰ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਦੀਆਂ 4 ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਦੇ ਰੁਝਾਨ ਆਉਣੇ ਸ਼ੁਰੂ ਹੋ ਗਏ ਹਨ। ਸ਼ੁਰੂਆਤ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ 4 ਸੀਟਾਂ ਉਤੇ ਅੱਗੇ ਚੱਲ ਰਹੀ ਹੈ। ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਗਿੱਦੜਬਾਹਾ ਤੋਂ ਡਿੰਪੀ ਢਿੱਲੋਂ, ਚੱਬੇਵਾਲਾ ਤੋਂ ਇਸ਼ਾਂਕ ਚੱਬੇਵਾਲ ਅਤੇ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਹਰਿੰਦਰ ਧਾਲੀਵਾਲ ਅੱਗੇ ਚੱਲ ਰਹੇ ਹਨ।

Leave a Reply

Your email address will not be published. Required fields are marked *