Breaking News
Smart Media Dashmesh Mohali Walk Smart Media Insurance Point Hardev Singh Ubha

ਕਾਂਗਰਸ ਦੇ ਜਸਵੀਰ ਬੰਟੀ ਸੀਨੀਅਰ ਡਿਪਟੀ ਮੇਅਰ ਬਣੇ

ਚੰਡੀਗੜ੍ਹ, 30 ਜਨਵਰੀ, ਪੰਜਾਬੀ ਦੁਨੀਆ ਬਿਊਰੋ :

ਚੰਡੀਗੜ੍ਹ ਨਗਰ ਨਿਗਮ ਲਈ ਅੱਜ ਮੇਅਰ, ਸੀਨੀਅਰ ਡਿਪਟੀ ਮੇਅਰ, ਡਿਪਟੀ ਮੇਅਰ ਲਈ ਚੋਣ ਹੋ ਰਹੀ ਹੈ। ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਹਰਪ੍ਰੀਤ ਕੌਰ ਬਬਲਾ ਮੇਅਰ ਦੀ ਕੁਰਸੀ ਉਤੇ ਕਬਜ਼ ਹੋ ਗਏ ਹਨ। ਮੇਅਰ ਦੀ ਹੋਈ ਚੋਣ ਤੋਂ ਬਾਅਦ ਸੀਨੀਅਰ ਡਿਪਟੀ ਮੇਅਰ ਦੀ ਚੋਣ ਕਰਵਾਈ ਗਈ, ਜਿਸ ਵਿੱਚ ਕਾਂਗਰਸ ਦੇ ਉਮੀਦਵਾਰ ਜਸਵੀਰ ਸਿੰਘ ਬੰਟੀ ਜੇਤੂ ਰਹੇ।

ਇਸ ਦੌਰਾਨ ਕਾਂਗਰਸੀ ਉਮੀਦਵਾਰ ਜਸਵੀਰ ਸਿੰਘ ਬੰਟੀ ਨੂੰ 19 ਵੋਟਾਂ ਮਿਲੀਆਂ, ਜਦੋਂ ਕਿ ਭਾਜਪਾ ਦੇ ਉਮੀਦਵਾਰ ਵਿਮਲਾ ਨੂੰ 17 ਵੋਟਾਂ ਮਿਲੀਆਂ।

Leave a Reply

Your email address will not be published. Required fields are marked *