Breaking News
Dashmesh GS Electricals Verka Smart Media Insurance Point Tav Prasad

SSP ਮੋਹਾਲੀ ਵੱਲੋਂ ਜ਼ਿਲ੍ਹੇ ਦੇ ਦੋ ਪੁਲਿਸ ਕਰਮਚਾਰੀ ਬਰਖਾਸਤ

ਮੋਹਾਲੀ, 24 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹ ਤੋਂ ਖਤਮ ਕਰਨ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਤੀਬੱਧਤਾ ਤਹਿਤ ਐਸ ਐਸ ਪੀ ਦੀਪਕ ਪਾਰੀਕ ਸੀਨੀਅਰ ਕਪਤਾਨ ਪੁਲਿਸ, ਐਸ. ਏ. ਐਸ. ਨਗਰ ਵੱਲੋਂ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਤਿੰਨ ਪੁਲਿਸ ਕਰਮਚਾਰੀਆਂ ‘ਚੋਂ ਦੋ ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਦਰਜ ਮੁਕੱਦਮਿਆਂ ਅਤੇ ਇੱਕ ਨੂੰ ਗੈਰਹਾਜ਼ਰ ਰਹਿਣ ਦੇ ਦੋਸ਼ ਵਿੱਚ ਨੌਕਰੀ ਤੋਂ ਬਰਖਾਸਤ ਕਰਨ ਦੇ ਆਦੇਸ਼ ਕੀਤੇ ਹਨ।

ਇਨ੍ਹਾਂ ਵਿੱਚ ਥਾਣੇਦਾਰ (ਲੋਕਲ ਰੈਂਕ) ਹਰਵਿੰਦਰ ਸਿੰਘ ਨੰਬਰ 65/ਐਸ.ਏ.ਐਸ.ਨਗਰ -ਕੁਰੱਪਸ਼ਨ ਕੇਸ, ਸਹਾਇਕ ਥਾਣੇਦਾਰ (ਲੋਕਲ ਰੈਂਕ) ਕੁਲਦੀਪ ਸਿੰਘ ਨੰਬਰ 145/ਐਸ.ਏ.ਐਸ. ਨਗਰ-ਕੁਰੱਪਸ਼ਨ ਕੇਸ ਅਤੇ ਸੀਨੀਅਰ ਸਿਪਾਹੀ ਜਸਵੀਰ ਸਿੰਘ ਨੰਬਰ 2284/ਐਸ.ਏ.ਐਸ.ਨਗਰ ਨੂੰ ਗੈਰਹਾਜ਼ਰ ਰਹਿਣ ਕਾਰਨ ਨੌਕਰੀ ਤੋਂ ਬਰਖਾਸਤ ਕੀਤਾ ਗਿਆ ਹੈ।

Leave a Reply

Your email address will not be published. Required fields are marked *