Breaking News
Smart Media Dashmesh Insurance Point

ਕੇਂਦਰੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਭਲਕੇ

ਨਵੀਂ ਦਿੱਲੀ, 29 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:

ਕੇਂਦਰੀ ਮੰਤਰੀ ਮੰਡਲ ਦੀ ਇਕ ਅਹਿਮ ਮੀਟਿੰਗ ਭਲਕੇ, 30 ਅਪ੍ਰੈਲ, 2025 ਨੂੰ ਹੋਵੇਗੀ। ਇਹ ਮੀਟਿੰਗ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਹਿਲੀ ਵਾਰ ਹੋ ਰਹੀ ਹੈ, ਜਿਸ ਵਿੱਚ 26 ਸੈਲਾਨੀ ਮਾਰੇ ਗਏ ਸਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਇਹ ਮੀਟਿੰਗ ਬੁੱਧਵਾਰ ਨੂੰ ਸਵੇਰੇ 11:00 ਵਜੇ ਬੁਲਾਈ ਗਈ ਹੈ।

Leave a Reply

Your email address will not be published. Required fields are marked *