Breaking News
Smart Media Dashmesh Insurance Point

ਉਮਰ ਅਬਦੁੱਲਾ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

ਜੰਮੂ-ਕਸ਼ਮੀਰ ਦੀ ਸਥਿਤੀ ‘ਤੇ ਕੀਤੀ ਚਰਚਾ ਕੀਤੀ

ਨਵੀਂ ਦਿੱਲੀ, 3 ਮਈ, ਪੰਜਾਬੀ ਦੁਨੀਆ ਬਿਊਰੋ:

ਜੰਮੂ ਅਤੇ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਅੱਜ ਸ਼ਨੀਵਾਰ ਨੂੰ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਹਨਾਂ ਪਿਛਲੇ ਹਫ਼ਤੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਸਮੇਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਹੋਈ ਇਹ ਮੀਟਿੰਗ ਲਗਭਗ 30 ਮਿੰਟ ਚੱਲੀ।

ਪਹਿਲਗਾਮ ਵਿੱਚ 22 ਅਪ੍ਰੈਲ ਨੂੰ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਇਹ ਦੋਵਾਂ ਨੇਤਾਵਾਂ ਵਿਚਕਾਰ ਪਹਿਲੀ ਮੁਲਾਕਾਤ ਹੈ, ਜਿਸ ਵਿੱਚ 26 ਸੈਲਾਨੀ ਮਾਰੇ ਗਏ ਸਨ।

Leave a Reply

Your email address will not be published. Required fields are marked *