Breaking News
Smart Media Dashmesh Insurance Point

ਪੰਜਾਬ ਯੂਨੀਵਰਸਿਟੀ ਵਲੋਂ ਪ੍ਰੀਖਿਆਵਾਂ ਮੁਅੱਤਲ

ਚੰਡੀਗੜ੍ਹ, 8 ਮਈ, ਪੰਜਾਬੀ ਦੁਨੀਆ ਬਿਊਰੋ:

ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲਦੇ ਤਣਾਅ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ, ਪੰਜਾਬ ਯੂਨੀਵਰਸਿਟੀ ਵੱਲੋਂ ਕਈ ਪ੍ਰੀਖਿਆਵਾਂ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੰਟਰੋਲਰ ਪ੍ਰੀਖਿਆ ਵੱਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਯੂਨੀਵਰਸਿਟੀ ਵੱਲੋਂ 9, 10 ਅਤੇ 12 ਮਈ 2025 ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਪ੍ਰੀਖਿਆਵਾਂ ਦੀ ਅਗਲੀ ਮਿਤੀ ਬਾਅਦ ਵਿੱਚ ਐਲਾਨੀ ਜਾਵੇਗੀ।

Leave a Reply

Your email address will not be published. Required fields are marked *