Breaking News
Dashmesh GS Electricals Verka Smart Media Insurance Point Tav Prasad

ਜਗਦੀਸ਼ ਸਿੰਘ ਝੀਂਡਾ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਮੈਨਜਮੈਂਟ ਕਮੇਟੀ ਦੇ ਪ੍ਰਧਾਨ ਬਣੇ

ਕੁਰੂਕਸ਼ੇਤਰ: 23 ਮਈ, ਪੰਜਾਬੀ ਦੁਨੀਆ ਬਿਊਰੋ:

ਹਰਿਆਣਾ ਸ਼੍ਰੋਮਣੀ ਗੁਰਦੁਆਰਾ ਮੈਨਜਮੈਂਟ ਕਮੇਟੀ (HSGMC) ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਬੀਤੀ ਜਨਵਰੀ ਵਿੱਚ ਹੋਈਆਂ ਚੋਣਾਂ ਵਿੱਚ ਕਿਸੇ ਵੀ ਧੜੇ ਨੂ ਬਹੁਮਤ ਨਹੀਂ ਮਿਲਿਆ ਸੀ। ਪਿਛਲੇ ਦਿਨੀਂ 9 ਮੈਂਬਰ ਨਾਮਜ਼ਦ ਕਰਨ ਤੋਂ ਬਾਅਦ ਅੱਜ ਪ੍ਰਧਾਨਗੀ ਲਈ ਚੋਣ ਹੋਈ, ਜਿਸ ਵਿੱਚ ਜਗਦੀਸ਼ ਸਿੰਘ ਝੀਂਡਾ ਨੂੰ ਸਰਬ ਸੰਮਤੀ ਨਾਲ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਮੈਨਜਮੈਂਟ ਕਮੇਟੀ (HSGMC) ਦਾ ਪ੍ਰਧਾਨ ਚੁਣ ਲਿਆ ਗਿਆ ਹੈ।

Leave a Reply

Your email address will not be published. Required fields are marked *