Breaking News
Smart Media Dashmesh Insurance Point

ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਦਾ ਐਲਾਨ

ਚੰਡੀਗੜ੍ਹ, 25 ਮਈ, ਪੰਜਾਬੀ ਦੁਨੀਆ ਬਿਊਰੋ:ਪੰਜਾਬ ਦੇ ਲੁਧਿਆਣਾ ਵਿੱਚ ਹੋਣ ਵਾਲੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਹੋ ਗਿਆ ਹੈ। ਦੇਸ਼ ਭਰ ਵਿੱਚ ਲੁਧਿਆਣਾ ਪੱਛਮੀ ਸਮੇਤ 5 ਥਾਵਾਂ ਉਤੇ ਜ਼ਿਮਨੀ ਚੋਣਾਂ ਹੋਣੀਆਂ ਹਨ। ਇਸ ਸਬੰਧੀ ਭਾਰਤ ਦੇ ਚੋਣ ਕਮਿਸ਼ਨਰ ਵੱਲੋਂ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਲੁਧਿਆਣਾ ਦੀ ਜ਼ਿਮਨੀ ਚੋਣ ਲਈ 19 ਜੂਨ ਨੂੰ ਵੋਟਾਂ ਪੈਣਗੀਆਂ ਜਦਕਿ ਵੋਟਾਂ ਦੀ ਗਿਣਤੀ 23 ਜੂਨ ਨੂੰ ਹੋਵੇਗੀ।

Leave a Reply

Your email address will not be published. Required fields are marked *