Breaking News
Smart Media Dashmesh Insurance Point

ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਨਹੀਂ ਰਹੇ

ਮੋਹਾਲੀ, 28 ਮਈ, ਪੰਜਾਬੀ ਦੁਨੀਆ ਬਿਊਰੋ:

ਸੀਨੀਅਰ ਅਕਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਨਹੀਂ ਰਹੇ। ਉਨ੍ਹਾਂ ਨੇ ਅੱਜ ਸ਼ਾਮ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਆਪਣੇ ਆਖਰੀ ਸਾਹ ਲਏ। ਜ਼ਿਕਰਯੋਗ ਹੈ ਕਿ ਸੁਖਦੇਵ ਸਿੰਘ ਢੀਂਡਸਾ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। 

ਸੁਖਦੇਵ ਸਿੰਘ ਢੀਂਡਸਾ ਪੰਜਾਬ ‘ਚ ਅਕਾਲੀ ਦਲ ਸਰਕਾਰ ਦੇ ਟ੍ਰਾਂਸਪੋਰਟ ਮੰਤਰੀ ਤੇ ਕੇਂਦਰੀ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ। ਇਸ ਤੋਂ ਇਲਾਵਾ ਉਹ ਲੋਕ ਸਭਾ ਤੇ ਰਾਜ ਸਭਾ ਦੇ ਕਈ ਵਾਰ ਮੈਂਬਰ ਵੀ ਰਹੇ ਹਨ।

Leave a Reply

Your email address will not be published. Required fields are marked *