Breaking News
Dashmesh GS Electricals Smart Media Insurance Point Tav Prasad

ਪੰਜਾਬ ਵਿਧਾਨ ਸਭਾ ਸ਼ੈਸਨ ਦਾ ਸਮਾਂ ਦੋ ਦਿਨ ਵਧਾਇਆ

ਚੰਡੀਗੜ੍ਹ, 11 ਜੁਲਾਈ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਵਿਧਾਨ ਸਭਾ ਦਾ ਸ਼ੈਸਨ ਦੋ ਦਿਨ ਵਧਾ ਦਿੱਤਾ ਗਿਆ ਹੈ, ਹੁਣ ਸ਼ੈਸਨ 15 ਜੁਲਾਈ ਤੱਕ ਚੱਲੇਗਾ।ਪੰਜਾਬ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਕਾਰਜ ਸਲਾਹਕਾਰ ਕਮੇਟੀ ਦੀ ਸਿਫਾਰਸ਼ ਸਬੰਧੀ ਰਿਪੋਰਟ ਸੰਸਦ ‘ਚ ਪੇਸ਼ ਕੀਤੀ, ਜਿਸ ਨੂੰ ਸਦਨ ਨੇ ਪਾਸ ਕਰ ਦਿੱਤਾ।

ਜ਼ਿਕਰਯੋਗ ਹੈ ਕਿ 16ਵੀਂ ਪੰਜਾਬ ਵਿਧਾਨ ਸਭਾ ਦੇ ਨੌਵਾਂ ਸਮਾਗਮ ਜੋ ਕਿ ਪਹਿਲਾਂ 10 ਅਤੇ 11 ਜੁਲਾਈ ਤੱਕ ਸੱਦਿਆ ਗਿਆ ਸੀ, ਹੁਣ ਦੋ ਦਿਨ (14 ਅਤੇ 15 ਜੁਲਾਈ) ਲਈ ਵਧਾ ਦਿੱਤਾ ਗਿਆ ਹੈ।

Leave a Reply

Your email address will not be published. Required fields are marked *