Breaking News
Dashmesh GS Electricals Verka Smart Media Insurance Point Tav Prasad

Author: punjabidunia.com

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਸਬੰਧੀ ਸ਼ਡਿਊਲ ਜਾਰੀ

ਚੰਡੀਗੜ੍ਹ 21 ਜਨਵਰੀ, ਪੰਜਾਬੀ ਦੁਨੀਆ ਬਿਊਰੋ: ਰਾਜ ਚੋਣ ਕਮਿਸ਼ਨ ਨੇ ਮਿਤੀ 20.01.2024 ਨੂੰ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਦਾ ਸ਼ਡਿਊਲ ਜਾਰੀ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ…

Read more

ਅਕਾਲੀ ਦਲ ਦੀ ਭਰਤੀ ਮੁਹਿੰਮ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ੁਰੂ, ਸਰਬਜੀਤ ਝਿੰਜਰ ਪਹਿਲੇ ਮੈਂਬਰ ਬਣੇ

ਸ੍ਰੀ ਫਤਿਹਗੜ੍ਹ ਸਾਹਿਬ, 21 ਜਨਵਰੀ, ਪੰਜਾਬੀ ਦੁਨੀਆ ਬਿਊਰੋ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਆਪਣੀ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਜ਼ਿਲ੍ਹੇ ਦੇ ਪਹਿਲੇ ਮੈਂਬਰ ਵਜੋਂ ਦੁਬਾਰਾ ਮੈਂਬਰਸ਼ਿਪ ਲਈ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ, ਸਰਬਜੀਤ ਸਿੰਘ ਝਿੰਜਰ ਨੇ ਕਿਹਾ,…

Read more