Breaking News
Smart Media Dashmesh GS Electricals Smart Media Insurance Point Tav Prasad

Author: punjabidunia.com

ਨਗਰ ਨਿਗਮ ‘ਚ ਸ਼ਾਮਲ ਇਲਾਕਿਆਂ ਦੇ ਲੋਕ ਬੁਨਿਆਦੀ ਸਹੂਲਤਾਂ ਤੋਂ ਵਾਂਝੇ: ਹਰਦੇਵ ਸਿੰਘ ਉੱਭਾ

ਮੋਹਾਲੀ, 5 ਅਗਸਤ, ਪੰਜਾਬੀ ਦੁਨੀਆ ਬਿਊਰੋ :  ਭਾਜਪਾ ਦੇ ਸਾਬਕਾ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਦੋਸ਼ ਲਾਇਆ ਹੈ ਕਿ ਬਿਨਾਂ ਢੁੱਕਵੀਂ ਯੋਜਨਾਬੰਦੀ ਦੇ ਨਗਰ ਨਿਗਮ ਵਿੱਚ ਸ਼ਾਮਲ ਕੀਤੇ ਗਏ ਪਿੰਡਾਂ ਅਤੇ ਸੈਕਟਰਾਂ ਦੇ ਵਸਨੀਕ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹੋਣ ਕਾਰਨ ਨਰਕ ਵਰਗੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਲਾਕਿਆਂ…

Read more

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁ: ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਚੰਡੀਗੜ੍ਹ/ਮੋਹਾਲੀ, 5 ਅਗਸਤ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਆਰ. ਆਈ. ਏ. ਸ਼ਾਖਾ, ਡੀ.ਸੀ ਦਫ਼ਤਰ ਐਸ ਏ ਐਸ ਨਗਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਭੁਪਿੰਦਰ ਕੌਰ ਨੂੰ ਇੱਕ ਲੱਖ ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ…

Read more