Breaking News
Dashmesh GS Electricals Smart Media Insurance Point Tav Prasad

Author: punjabidunia.com

ਮੋਦੀ ਮਤਰੇਈ ਮਾਂ ਵਾਲਾ ਸਲੂਕ ਛੱਡ ਕੇ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਕਰਨ: ਮੁੱਖ ਮੰਤਰੀ

ਕਿਹਾ, ਦੇਸ਼ ਵਾਸੀਆਂ ਦੀਆਂ ਸਮੱਸਿਆਵਾਂ ਸੁਲਝਾਉਣ ਦੀ ਬਜਾਏ ‘ਗਲੋਬਲ ਲੀਡਰ’ ਬਣਨ ਲਈ ਤਤਪਰ ਨੇ ਪ੍ਰਧਾਨ ਮੰਤਰੀ ਚੰਡੀਗੜ੍ਹ, 24 ਦਸੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਹੱਕੀ ਮੰਗਾਂ…

Read more

PSPCL ਕਰਮਚਾਰੀਆਂ ਤਰਫ਼ੋਂ 35,000 ਰੁ: ਰਿਸ਼ਵਤ ਲੈਣ ਵਾਲਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 24 ਦਸੰਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਮੌੜ ਵਾਸੀ ਅੰਮ੍ਰਿਤਪਾਲ ਉਰਫ਼ ਕੱਦੂ ਨਾਮਕ ਵਿਅਕਤੀ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਸਬ ਡਵੀਜ਼ਨ ਦਫ਼ਤਰ ਮੌੜ ਵਿਖੇ ਤਾਇਨਾਤ ਕਰਮਚਾਰੀਆਂ ਤਰਫ਼ੋਂ 35,000 ਰੁਪਏ ਰਿਸ਼ਵਤ ਲੈਣ ਅਤੇ 20000 ਰੁਪਏ ਹੋਰ ਮੰਗਣ ਦੇ ਦੋਸ਼ ਹੇਠ…

Read more