Breaking News
Dashmesh GS Electricals Smart Media Insurance Point Tav Prasad

Author: punjabidunia.com

MVI ਅਤੇ ਉਸਦਾ ਸਾਥੀ 14,000 ਰੁ: ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 12 ਦਸੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਟਿਆਲਾ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਗੁਰਮੀਤ ਸਿੰਘ ਅਤੇ ਪਟਿਆਲਾ ਦੇ ਹੀ ਰਹਿਣ ਵਾਲੇ ਉਸਦੇ ਸਾਥੀ ਅਨਿਲ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ…

Read more

ਨਵ-ਨਿਯੁਕਤ ਸਰਪੰਚਾਂ-ਪੰਚਾਂ ਲਈ ਬੀਡੀਪੀਓ ਦਫ਼ਤਰ ਮੋਹਾਲੀ ਵਿਖੇ ਸਿਖਲਾਈ ਪ੍ਰੋਗਰਾਮ ਦਾ ਆਯੋਜਨ

ਮੋਹਾਲੀ, 12 ਦਸੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭ.ਾਗ ਦੇ ਦਿਸ਼ਾ ਨਿਰਦੇਸ਼ਾਂ ਉਤੇ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਤ ਸੰਸਥਾ ਪੰਜਾਬ ਵਲੋਂ ਬੀਡੀਪੀਓ ਦਫ਼ਤਰ ਮੋਹਾਲੀ ਵਿਖੇ ਪੰਚਾਇਤੀ ਰਾਜ ਦੇ ਕੰਮ-ਕਾਜ ਸਬੰਧੀ ਨਵ-ਨਿਯੁਕਤ ਸਰਪੰਚਾਂ ਅਤੇ ਪੰਚਾਂ ਨੂੰ ਸਿਖਲਾਈ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਸ੍ਰੀ ਰਵਿੰਦਰ ਸਿੰਘ ਬੀਡੀਪੀਓ ਨੇ…

Read more