Breaking News
Dashmesh GS Electricals Smart Media Insurance Point Tav Prasad

Author: punjabidunia.com

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸਾਹਿਬ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 703, ਮਿਤੀ 08-12-2024

ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ…

Read more

7 ਜ਼ਿਲ੍ਹਿਆਂ ‘ਚ ਧੁੰਦ ਦਾ ਯੈਲੋ ਅਲਰਟ, ਪਹਾੜੀ ਇਲਾਕਿਆਂ ‘ਚ ਬਰਫਬਾਰੀ ਦੀ ਸੰਭਾਵਨਾ

ਚੰਡੀਗੜ੍ਹ, 7 ਦਸੰਬਰ, ਪੰਜਾਬੀ ਦੁਨੀਆ ਬਿਊਰੋ: ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਭਲਕੇ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਇਹਨਾਂ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ ਅਤੇ ਮਾਨਸਾ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇੱਥੇ ਯੈਲੋ ਅਲਰਟ ਜਾਰੀ ਕੀਤਾ ਹੈ। ਭਾਵ ਇੱਥੇ ਵਿਜ਼ੀਬਿਲਟੀ…

Read more