ਚੰਡੀਗੜ੍ਹ, 26 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਆਰਬੀਆਈ ਦੀ 90ਵੀਂ ਵਰ੍ਹੇਗੰਢ ਦੇ ਜਸ਼ਨਾਂ ਦੇ ਹਿੱਸੇ ਵਜੋਂ ਆਯੋਜਿਤ 51ਵੇਂ ਆਲ ਇੰਡੀਆ ਅੰਤਰ-ਸੰਸਥਾਗਤ ਟੇਬਲ ਟੈਨਿਸ ਟੂਰਨਾਮੈਂਟ ਦੇ ਤੀਜੇ ਦਿਨ ਪੈਟਰੋਲੀਅਮ ਸਪੋਰਟਸ ਪ੍ਰਮੋਸ਼ਨ ਬੋਰਡ (ਪੀਐਸਪੀਬੀ) ਦੀ ਮਹਿਲਾ ਟੀਮ ਨੇ ਮੌਜੂਦਾ ਚੈਂਪੀਅਨ ਰੇਲਵੇ ਸਪੋਰਟਸ ਪ੍ਰਮੋਸ਼ਨ ਬੋਰਡ (ਆਰਐਸਪੀਬੀ) ਨੂੰ 3-1 ਨਾਲ ਹਰਾ ਕੇ ਮਹਿਲਾ ਟੀਮ ਚੈਂਪੀਅਨਸ਼ਿਪ ਦਾ ਖ਼ਿਤਾਬ ਜਿੱਤ ਲਿਆ ਹੈ।…
Amrit wele da Hukamnama Sri Darbar Sahib, Amritsar, Ang 673, 26-11-2024 ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ…
© 2025 Punjabidunia. All rights reserved. | Powered by WordPress | Theme by TheBootstrapThemes