Breaking News
Dashmesh GS Electricals Smart Media Insurance Point Tav Prasad

Author: punjabidunia.com

CM ਅਹੁਦੇ ਦੀ ਹੇਮੰਤ ਸੋਰੇਨ 28 ਨਵੰਬਰ ਨੂੰ ਚੁੱਕਣਗੇ ਸਹੁੰ, ਰਾਜਪਾਲ ਨੂੰ ਮਿਲ ਕੇ ਪੇਸ਼ ਕੀਤਾ ਦਾਅਵਾ

ਰਾਂਚੀ, 24 ਨਵੰਬਰ, ਪੰਜਾਬੀ ਦੁਨੀਆ ਬਿਊਰੋ: ਝਾਰਖੰਡ ਮੁਕਤੀ ਮੋਰਚਾ (ਝਾਮੁਮੋ) ਨੇਤਾ ਹੇਮੰਤ ਸੋਰੇਨ ਨੇ ਐਤਵਾਰ ਨੂੰ ਝਾਰਖੰਡ ਦੇ ਰਾਜਪਾਲ ਸੰਤੋਸ਼ ਕੁਮਾਰ ਗੰਗਵਾਰ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਹੇਮੰਤ ਸੋਰੇਨ ਇਕ ਵਾਰ ਫਿਰ 28 ਨਵੰਬਰ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ ‘ਇੰਡੀਆ’ ਗਠਜੋੜ ਦੇ ਨੇਤਾਵਾਂ ਨੇ ਆਪਸੀ…

Read more

MIG ਸੁਪਰ ਐਸੋਸੀਏਸ਼ਨ ਵੱਲੋਂ ਕਰਵਾਏ ਸੱਭਿਆਚਾਰਕ ਪ੍ਰੋਗਰਾਮ ‘ਚ ਸਥਾਨਕ ਕਲਾਕਾਰਾਂ ਨੇ ਬੰਨਿਆ ਰੰਗ

ਮੋਹਾਲੀ, 24 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਸਥਾਨਕ ਟੇਲੈਂਟ ਨੂੰ ਲੋਕਾਂ ਸਾਹਮਣੇ ਪ੍ਰਗਟ ਕਰਨ ਦਾ ਐਮ ਆਈ ਜੀ ਸੁਪਰ ਐਸੋਸੀਏਸ਼ਨ ਦਾ ਇਹ ਵਿਲੱਖਣ ਉਪਰਾਲਾ ਹੈ ਜਿਸ ਵਿੱਚ ਸੁਪਰ ਮਕਾਨਾਂ ਦੇ ਵਸਿੰਦਿਆਂ ਦੀ ਗੀਤ, ਨਾਚ, ਵਿਦਵਤਾ ਰੂਪੀ ਕਲਾ ਨੁੰ ਲੋਕਾਂ ਸਾਹਮਣੇ ਪੇਸ਼ ਕਰਕੇ ਇਨ੍ਹਾਂ ਕਲਾਕਾਰਾਂ ਨੂੰ ਉਚੀ ਉਡਾਨ ਭਰਨ ਦਾ ਰਾਹ ਖੋਲ੍ਹਿਆ ਹੈ। ਐਸੋਸੀਏਸ਼ਨ ਸ਼ੁਰੂ ਤੋਂ…

Read more