Breaking News
Dashmesh GS Electricals Smart Media Insurance Point Tav Prasad

Author: punjabidunia.com

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 24-11-2024 ਅੰਗ 675

AMRIT VELE DA HUKAMNAMA SRI DARBAR SAHIB SRI AMRITSAR, ANG 675, 24-11-2024 ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ…

Read more

ਤਿੰਨ ਸੀਟਾਂ ਜਿੱਤਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

ਚੰਡੀਗੜ੍ਹ, 23 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਵਿੱਚ ਹੋਈ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਵਲੋਂ ਤਿੰਨ ਸੀਟਾਂ ਜਿੱਤਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਵਧਾਈ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ਜ਼ਿਮਨੀ ਚੋਣਾਂ ‘ਚ ਸ਼ਾਨਦਾਰ ਜਿੱਤ ਲਈ ਪੰਜਾਬੀਆਂ ਨੂੰ ਬਹੁਤ ਬਹੁਤ ਵਧਾਈਆਂ। ਅਰਵਿੰਦ ਕੇਜਰੀਵਾਲ ਦੀ…

Read more