Breaking News
Smart Media Dashmesh Insurance Point

Author: punjabidunia.com

ਆਤਮ ਨਗਰ ਦੇ ਸਾਬਕਾ ਕਾਂਗਰਸ ਹਲਕਾ ਇੰਚਾਰਜ ਕਮਲਜੀਤ ਸਿੰਘ ਕੜਵਲ ‘ਆਪ’ ਵਿੱਚ ਸ਼ਾਮਲ

ਕਈ ਹੋਰ ਕਾਂਗਰਸੀ ਅਤੇ ਭਾਜਪਾ ਆਗੂ ਪਾਰਟੀ ਵਿਚ ਸ਼ਾਮਲ ਲੁਧਿਆਣਾ, 12 ਦਸੰਬਰ, ਪੰਜਾਬੀ ਦੁਨੀਆ ਬਿਊਰੋ: ਆਮ ਆਦਮੀ ਪਾਰਟੀ (ਆਪ) ਨੂੰ ਲੁਧਿਆਣਾ ਵਿੱਚ ਇੱਕ ਹੋਰ ਮਜਬੂਤੀ ਮਿਲੀ ਹੈ। ਆਤਮ ਨਗਰ ਦੇ ਸਾਬਕਾ ਕਾਂਗਰਸ ਹਲਕਾ ਇੰਚਾਰਜ ਅਤੇ ਭਾਜਪਾ ਦੇ ਮੌਜੂਦਾ ਆਗੂ ਕਮਲਜੀਤ ਸਿੰਘ ਕੜਵਲ ਵੀਰਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਕਮਲਜੀਤ ਸਿੰਘ ਦੇ ਨਾਲ…

Read more

ਗੁਕੇਸ਼ ਨੇ ਰਚਿਆ ਇਤਿਹਾਸ : ਸਭ ਤੋਂ ਘੱਟ ਉਮਰ ਦੇ ਵਿਸ਼ਵ ਸ਼ਤਰੰਜ ਚੈਂਪੀਅਨ ਬਣੇ

ਨਵੀਂ ਦਿੱਲੀ, 12 ਦਸੰਬਰ, ਪੰਜਾਬੀ ਦੁਨੀਆ ਬਿਊਰੋ: ਵਿਸ਼ਵ ਸ਼ਤਰੰਜ ਚੈਂਪੀਅਨਸ਼ਿਪ ਦੇ 14ਵੇਂ ਅਤੇ ਅੰਤਿਮ ਦੌਰ ‘ਚ ਭਾਰਤੀ ਗ੍ਰੈਂਡਮਾਸਟਰ ਡੀ ਗੁਕੇਸ਼ ਨੇ ਵੀਰਵਾਰ ਨੂੰ ਚੀਨ ਦੇ ਡਿੰਗ ਲਿਰੇਨ ਨੂੰ ਹਰਾ ਕੇ ਚੈਂਪੀਅਨ ਬਣ ਗਏ ਹਨ। ਲਿਰੇਨ ਨੂੰ ਹਰਾ ਕੇ 18 ਸਾਲਾ ਗੁਕੇਸ਼ ਸਭ ਤੋਂ ਘੱਟ ਉਮਰ ਦਾ ਵਿਸ਼ਵ ਸ਼ਤਰੰਜ ਚੈਂਪੀਅਨ ਬਣ ਗਿਆ ਹੈ। ਸਿੰਗਾਪੁਰ ‘ਚ ਹੋਈ…

Read more