Breaking News
Smart Media Dashmesh Insurance Point

Author: punjabidunia.com

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਵਾਸਤੇ ਸ਼ਡਿਊਲ ਜਾਰੀ

ਚੰਡੀਗੜ੍ਹ, 13 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਰਾਜ ਚੋਣ ਕਮਿਸ਼ਨ ਨੇ ਆਪਣੇ ਪੱਤਰ ਨੰ. SEC/ME/SAM/2024/8227-49 ਮਿਤੀ 12.11.2024 ਰਾਹੀਂ 5 ਨਗਰ ਨਿਗਮਾਂ ਜਿਵੇਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਤੇ 43 ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਤੇ ਪੰਜਾਬ ਦੀਆਂ ਵੱਖ-ਵੱਖ ਨਗਰ ਪਾਲਿਕਾਵਾਂ ਦੀਆਂ 52 ਜ਼ਿਮਨੀ ਚੋਣਾਂ ਲਈ ਵੋਟਰ ਸੂਚੀਆਂ ਵਿੱਚ ਸੋਧ ਕਰਨ ਲਈ ਸ਼ਡਿਊਲ ਜਾਰੀ ਕੀਤਾ ਹੈ।…

Read more

ਧੁੰਦ ਨੇ ਰੋਕੀ ਜੀਵਨ ਦੀ ਰਫਤਾਰ: ਅੰਮ੍ਰਿਤਸਰ ਹਵਾਈ ਅੱਡੇ ਤੋਂ ਕਈ ਉਡਾਣਾਂ ਰੱਦ

ਜੇਕਰ ਹਾਲਾਤ ਨਾ ਸੁਧਰੇ ਤਾਂ ਆਉਣ ਵਾਲੇ ਦਿਨਾਂ ਵਿੱਚ ਸਥਿਤੀ ਹੋਰ ਬਦਤਰ ਹੋਣ ਦੀ ਸੰਭਾਵਨਾ ਅੰਮ੍ਰਿਤਸਰ, 13 ਨਵੰਬਰ, ਪੰਜਾਬੀ ਦੁਨੀਆ ਬਿਊਰੋ : ਪਿਛਲੇ ਕੁਝ ਦਿਨਾਂ ਤੋਂ ਪੰਜਾਬ ਭਰ ‘ਚ ਫੈਲੀ ਧੁੰਦ ਕਾਰਨ ਆਮ ਲੋਕਾਂ ਦਾ ਜਨਜੀਵਨ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਗਿਆ ਹੈ। ਧੁੰਦ ਨੇ ਜੀਵਨ ਦੀ ਰਫ਼ਤਾਰ ਨੂੰ ਰੋਕ ਕੇ ਰੱਖ ਦਿੱਤਾ ਹੈ ਅਤੇ…

Read more