Breaking News
Smart Media Dashmesh Insurance Point

Author: punjabidunia.com

ਸ਼੍ਰੋਮਣੀ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਲੜਣ ਤੋਂ ਪਾਸਾ ਵੱਟਿਆ

ਚੰਡੀਗੜ੍ਹ, 24 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋਂ ਅੱਜ ਚੰਡੀਗ੍ੜ੍ਹ ਵਿਖੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਇਕ ਅਹਿਮ ਮੀਟਿੰਗ ਬੁਲਾਈ ਗਈ, ਜਿਸ ‘ਚ ਫੈਸਲਾ ਕੀਤਾ ਗਿਆ ਹੈ ਕਿ ਅਕਾਲੀ ਦਲ ਇਸ ਵਾਰ ਜ਼ਿਮਨੀ ਚੋਣਾਂ ਨਹੀਂ ਲੜੇਗਾ। ਅਕਾਲੀ ਦਲ ਦੇ ਸੀਨੀਅਰ ਆਗੂ ਸ. ਦਲਜੀਤ ਸਿੰਘ ਚੀਮਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ…

Read more

ਭਾਜਪਾ ਨੇ ਸਾਬਕਾ ਵਿਧਾਇਕਾ ਸਤਕਾਰ ਕੌਰ ਨੂੰ ਪਾਰਟੀ ’ਚੋਂ ਕੱਢਿਆ

ਚੰਡੀਗੜ੍ਹ, 24 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਬੀਤੀ ਕੱਲ੍ਹ ਡਰੱਗ ਮਾਮਲੇ ਵਿੱਚ ਗ੍ਰਿਫਤਾਰ ਕੀਤੀ ਗਈ ਸਾਬਕਾ ਵਿਧਾਇਕਾ ਸਤਕਾਰ ਕੌਰ ਨੂੰ ਭਾਰਤੀ ਜਨਤਾ ਪਾਰਟੀ ਨੇ ਪਾਰਟੀ ਵਿਚੋਂ ਕੱਢ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੁਲਿਸ ਨੇ ਬੀਤੀ ਰਾਤ ਖਰੜ ਦੇ ਸੰਨੀ ਇਨਕਲੇਵ ਤੋਂ ਸਾਬਕਾ ਵਿਧਾਇਕਾ ਸਤਕਾਰ ਕੌਰ ਨੂੰ ਨਸ਼ੇ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਦੱਸਣਯੋਗ ਹੈ ਕਿ…

Read more