Breaking News
Smart Media Dashmesh Insurance Point

Author: punjabidunia.com

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 18-10-2024 ਅੰਗ 613

Amrit vele da Hukamnama Sri Darbar Sahib, AmritsarAng 613, 18-10-2024 ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ…

Read more

ਪੰਜਾਬ ਦੀਆਂ ਚਾਰ ਜ਼ਿਮਨੀ ਵਿਧਾਨ ਸਭਾ ਸੀਟਾਂ ਲਈ ਚੋਣ ਪ੍ਰੋਗਰਾਮ ਜਾਰੀ

ਚੋਣ ਜ਼ਾਬਤਾ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਭਾਵ 25 ਨਵੰਬਰ, 2024 ਤੱਕ ਲਾਗੂ ਚੰਡੀਗੜ੍ਹ, 17 ਅਕਤੂਬਰ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ ਚਾਰ ਹਲਕੇ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84-ਗਿੱਦੜਬਾਹਾ ਅਤੇ 103-ਬਰਨਾਲਾ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ…

Read more