Breaking News
Smart Media Dashmesh Insurance Point

Author: punjabidunia.com

ਪੰਜਾਬ ਭਰ ‘ਚ ਹੋਣਗੀਆਂ ਪੰਚਾਇਤੀ ਚੋਣਾਂ, ਹਾਈਕੋਰਟ ਵੱਲੋਂ 700 ਪਟੀਸ਼ਨਾਂ ਰੱਦ

ਚੰਡੀਗੜ੍ਹ, 14 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿੱਚ ਭਲਕੇ ਹੋਣ ਵਾਲੀਆਂ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰੀਬ 700 ਪਟੀਸ਼ਨਾਂ ‘ਤੇ ਸੁਣਵਾਈ ਕਰਦਿਆਂ ਇਨ੍ਹਾਂ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਹਾਈ ਕੋਰਟ ਨੇ 14 ਤੱਕ ਕਰੀਬ 250 ਪੰਚਾਇਤਾਂ ਦੀ ਚੋਣ ਪ੍ਰਕਿਰਿਆ ‘ਤੇ ਲੱਗੀ ਰੋਕ…

Read more

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 14-10-2024 ਅੰਗ 671

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥…

Read more