Breaking News
Smart Media Dashmesh Insurance Point

Author: punjabidunia.com

ਚੰਡੀਗੜ੍ਹ ‘ਚ ਲੜਕੀ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ, 4 ਅਕਤੂਬਰ, ਪੰਜਾਬੀ ਦੁਨੀਆ ਬਿਊਰੋ : ਚੰਡੀਗੜ੍ਹ ਦੇ ਪਿੰਡ ਕਿਸ਼ਨਗੜ੍ਹ ‘ਚ ਅੱਜ ਨੌਜਵਾਨ 21 ਸਾਲਾ ਲੜਕੀ ਨੇ ਸ਼ੱਕੀ ਹਾਲਾਤਾਂ ‘ਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮਿਲੀ ਸੂਚਨਾ ਮੁਤਾਬਕ ਲੜਕੀ ਪ੍ਰਾਈਵੇਟ ਨੌਕਰੀ ਕਰਦੀ ਸੀ। ਉਸ ਵਲੋਂ ਚੁੱਕੇ ਗਏ ਇਸ ਅਚਾਨਕ ਕਦਮ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਘਟਨਾ…

Read more

40,000 ਰਿਸ਼ਵਤ ਲੈਂਦਾ ਫਾਇਰ ਅਫ਼ਸਰ ਰੰਗੇ ਹੱਥੀਂ ਕਾਬੂ

ਚੰਡੀਗੜ, 4 ਅਕਤੂਬਰ, ਪੰਜਾਬੀ ਦੁਨੀਆ ਬਿਊਰੋ:  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਤਰਸੇਮ ਸਿੰਘ, ਫਾਇਰ ਅਫਸਰ, ਬਰਨਾਲਾ ਨੂੰ 40,000  ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਸ਼ਿਕਾਇਤਕਰਤਾ ਹਰਦੇਵ ਸਿੰਘ ਵਾਸੀ…

Read more