Breaking News
Smart Media Dashmesh Insurance Point

Author: punjabidunia.com

ਕੈਂਸਲੇਸ਼ਨ ਰਿਪੋਰਟ ਦਾਖ਼ਲ ਕਰਨ ਬਦਲੇ 20,000 ਰੁ: ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 23 ਸਤੰਬਰ, ਪੰਜਾਬੀ ਦੁਨੀਆ ਬਿਊਰੋ :  ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਥਾਣਾ ਪਾਤੜਾਂ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰੀਕ ਸਿੰਘ ਨੂੰ 20,000 ਰੁਪਏ  ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਅਸ਼ੋਕ…

Read more

ਸੀਟੂ ਨੇ ਸ੍ਰੀਲੰਕਾ ਦੇ ਮਾਰਕਸਵਾਦੀ ਆਗੂ ਕੁਮਾਰਾ ਦਿਸ਼ਾਨਾਯਰੇ ਨੂੰ ਰਾਸ਼ਟਰਪਤੀ ਚੁਣੇ ਜਾਣ ‘ਤੇ ਵਧਾਈ ਦਿੱਤੀ: ਚੰਦਰ ਸ਼ੇਖਰ

ਮੋਹਾਲੀ, 23 ਸਤੰਬਰ, ਪੰਜਾਬੀ ਦੁਨੀਆ ਬਿਊਰੋ :  ਸੀਟੂ ਪੰਜਾਬ ਦੇ ਆਗੂਆਂ ਨੇ ਸ੍ਰੀਲੰਕਾ ਦੇ ਰਾਸ਼ਟਰਪਤੀ ਦੀ ਚੋਣ ਦ ਐਤਵਾਰ ਨੂੰ ਐਲਾਨੇ ਨਤੀਜਿਆਂ ਵਿੱਚ ਪੀਪਲਜ ਲਿਬਰੇਸ਼ਨ ਫਰੰਟ ਦੇ ਮਾਰਕਸਵਾਦੀ ਆਗੂ ਸਾਥੀ ਅਨੁਰਾ ਕੁਮਾਰਾ ਦਿਸ਼ਾਨਾਯਰੇ ਦੇ ਸਭ ਤੋਂ ਵੱਧ ਵੋਟਾਂ ਲੈ ਕੇ ਪ੍ਰਾਪਤ ਕੀਤੀ ਜਿੱਤ ਉੱਤੇ ਸਾਥੀ ਨੂੰ ਉਨਾਂ ਦੀ ਪਾਰਟੀ ਪੀ ਐਲ ਐਫ ਅਤੇ ਸ੍ਰੀਲੰਕਾ ਦੇ…

Read more