Breaking News
Smart Media Dashmesh Insurance Point

Author: punjabidunia.com

ਅਕਾਲੀ ਦਲ ਨੇ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ

ਚੰਡੀਗੜ੍ਹ, 29 ਅਗਸਤ, ਪੰਜਾਬੀ ਦੁਨੀਆ ਬਿਊਰੋ : ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਵਰਕਿੰਗ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾਂ ਵੱਲੋਂ ਐਕਸ `ਤੇ ਪੋਸਟ ਸਾਂਝੀ ਕਰਦਿਆਂ ਕੀਤਾ। ਉਹ ਬਾਦਲ ਪਰਿਵਾਰ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ।

Read more

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਕਈ ਵੱਡੇ ਫੈਸਲਿਆਂ ‘ਤੇ ਲੱਗੀ ਮੋਹਰ

ਚੰਡੀਗੜ੍ਹ, 29 ਅਗਸਤ, ਪੰਜਾਬੀ ਦੁਨੀਆ ਬਿਊਰੋ: ਅੱਜ ਪੰਜਾਬ ਮੰਤਰੀ ਮੰਡਲ ਦੀ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਪੰਜਾਬ ਸਿਵਲ ਸੇਵਾਵਾਂ ਵਿੱਚ ਨਵੀਆਂ ਅਸਾਮੀਆਂ ਸਿਰਜਣ ਲਈ ਫੈਸਲਾ ਕੀਤਾ ਗਿਆ ਅਤੇ ਹੁਣ ਇਨ੍ਹਾਂ ਅਸਾਮੀਆਂ ਨੂੰ 310 ਤੋਂ ਵਧਾ ਕੇ 369 ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਨਵੇਂ ਜ਼ਿਲ੍ਹੇ ਮਾਲੇਰਕੋਟਲਾ ਦੀ ਸੈਸ਼ਨ ਡਵੀਜ਼ਨ ਵਿੱਚ 36…

Read more