Breaking News
Smart Media Dashmesh Insurance Point

Author: punjabidunia.com

ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਕੇ. ਕਵਿਤਾ ਨੂੰ ਦਿੱਤੀ ਜ਼ਮਾਨਤ

ਨਵੀਂ ਦਿੱਲੀ, 27 ਅਗਸਤ, ਪੰਜਾਬੀ ਦੁਨੀਆ ਬਿਊਰੋ: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਬੀਆਰਐਸ ਐਮਐਲਸੀ ਕੇ. ਕਵਿਤਾ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਮਾਮਲੇ ਦੀ ਜਾਂਚ ਦੀ ਪ੍ਰਕਿਰਿਆ ਨੂੰ ਲੈ ਕੇ ਸੀਬੀਆਈ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਖਿਚਾਈ ਕੀਤੀ ਹੈ। ਦੱਸਣਯੋਗ ਹੈ ਕਿ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ ਚੰਦਰਸ਼ੇਖਰ ਦੀ…

Read more

ਮਹਾਰਾਸ਼ਟਰ: ਰਤਨਾਗਿਰੀ ‘ਚ ਆਟੋ ਰਿਕਸ਼ਾ ਚਾਲਕ ਵੱਲੋਂ ਨਰਸਿੰਗ ਵਿਦਿਆਰਥਣ ਨਾਲ ਬਲਾਤਕਾਰ

ਰਤਨਾਗਿਰੀ, 27 ਅਗਸਤ, ਪੰਜਾਬੀ ਦੁਨੀਆ ਬਿਊਰੋ: ਬੀਤੇ ਦਿਨੀਂ ਕੋਲਕਾਤਾ ਵਿੱਚ ਇੱਕ ਡਾਕਟਰ ਦੇ ਬਲਾਤਕਾਰ ਅਤੇ ਕਤਲ ਦੇ ਵਿਰੋਧ ਵਿੱਚ ਦੇਸ਼ ਭਰ ਵਿੱਚ ਚੱਲ ਰਹੇ ਅੰਦੋਲਨ ਦੇ ਵਿਚਕਾਰ, ਮਹਾਰਾਸ਼ਟਰ ਦੇ ਰਤਨਾਗਿਰੀ ਜ਼ਿਲ੍ਹੇ ਵਿੱਚ ਸੋਮਵਾਰ ਰਾਤੀਂ ਇੱਕ 20 ਸਾਲਾ ਨਰਸਿੰਗ ਵਿਦਿਆਰਥਣ ਨਾਲ ਕਥਿਤ ਤੌਰ ‘ਤੇ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜ੍ਹਤ ਲੜਕੀ ਨੂੰ ਜ਼ਖਮੀ ਹਾਲਤ…

Read more