Breaking News
Smart Media Dashmesh Insurance Point

Author: punjabidunia.com

ਪੰਜਾਬ ਪੁਲਿਸ ਦੇ ਤਿੰਨ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

5 ਪੀ.ਪੀ.ਐਸ ਅਧਿਕਾਰੀਆਂ ਸਮੇਤ 18 ਅਧਿਕਾਰੀਆਂ/ਕਰਮਚਾਰੀਆਂ ਨੂੰ ਡਿਊਟੀ ਪ੍ਰਤੀ ਬੇਮਿਸਾਲ ਸੇਵਾਵਾਂ ਲਈ ਮਿਲੇਗਾ ਮੁੱਖ ਮੰਤਰੀ ਮੈਡਲ ਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਚੰਡੀਗੜ੍ਹ, 14 ਅਗਸਤ: ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ ਪੰਜਾਬ ਦੇ ਰਾਜਪਾਲ ਨੇ ਆਜ਼ਾਦੀ ਦਿਵਸ-2024 ਮੌਕੇ…

Read more

ਏਅਰ ਇੰਡੀਆ ਦੀ ਲੰਡਨ ਜਾ ਰਹੀ ਫਲਾਈਟ 3 ਘੰਟੇ ਬਾਅਦ ਮੁੰਬਈ ਵਾਪਸ ਪਰਤੀ 

ਨਵੀਂ ਦਿੱਲੀ, 14 ਅਗਸਤ, ਪੰਜਾਬੀ ਦੁਨੀਆ ਬਿਊਰੋ :  ਏਅਰ ਇੰਡੀਆ ਬੋਇੰਗ 777 (VT-ALX) ਫਲਾਈਟ, ਜਿਸ ਵਿੱਚ ਕਰੀਬ 310 ਲੋਕ ਸਵਾਰ ਸਨ, ਅੱਜ ਬੁੱਧਵਾਰ ਨੂੰ ਉਡਾਣ ਭਰਨ ਤੋਂ ਬਾਅਦ ਇਸ ਦੇ ਕੈਬਿਨ ਦੇ ਦਬਾਅ ਵਿੱਚ ਕਮੀ ਆ ਗਈ, ਜਿਸ ਕਾਰਨ ਇਹ  ਫਲਾਈਟ 3 ਘੰਟੇ ਬਾਅਦ ਮੁੰਬਈ ਸੁਰੱਖਿਅਤ ਵਾਪਸ ਪਰਤ ਆਈ। ਜਹਾਜ਼ ਨੇ ਸਵੇਰੇ 8.36 ਵਜੇ ਉਡਾਣ ਭਰੀ ਸੀ, ਚਾਲਕ ਦਲ…

Read more