ਚੰਡੀਗੜ੍ਹ, 11 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਵਿਦਿਆਰਥਣਾਂ ਨੂੰ ਹੁਣ ਪੀਰੀਅਡ ਆਉਣ ਉਤੇ ਛੁੱਟੀ ਮਿਲੇਗੀ। ਇਸ ਮੁਤਾਬਕ ਇਕ ਸਮੈਸਟਰ ਵਿੱਚ ਹੁਣ ਵਿਦਿਆਰਥਣਾਂ ਨੂੰ 4 ਮਾਹਵਾਰੀ ਛੁੱਟੀਆਂ ਮਿਲਣਗੀਆਂ ਅਤੇ ਇਹ ਛੁੱਟੀ ਸੈਸ਼ਨ 2024-25 ਤੋਂ ਦਿੱਤੀ ਜਾਵੇਗੀ। ਵਿਦਿਆਰਥਣਾਂ ਹੁਣ ਇਕ ਸਾਲ ਦੇ…
ਚੰਡੀਗੜ੍ਹ, 11 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ : ਹਰਿਆਣਾ ਦੇ ਸ਼ਹਿਰ ਮਹਿੰਦਰਗੜ੍ਹ ਵਿੱਚ ਵੀਰਵਾਰ ਸਵੇਰੇ ਸਕੂਲੀ ਬੱਚਿਆਂ ਨਾਲ ਭਰੀ ਇੱਕ ਨਿੱਜੀ ਸਕੂਲ ਦੀ ਬੱਸ ਪਲਟ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਚਨਾ ਮੁਤਾਬਕ ਇਸ ਹਾਦਸੇ ‘ਚ 5-6 ਬੱਚਿਆਂ ਦੀ ਮੌਤ ਹੋ ਗਈ, ਜਦਕਿ 15 ਬੱਚੇ ਜ਼ਖਮੀ ਹੋਣ ਦੀ ਖਬਰ ਹੈ। ਜ਼ਖ਼ਮੀਆਂ ਬੱਚਿਆਂ ਨੂੰ ਨਿੱਜੀ ਹਸਪਤਾਲਾਂ ਵਿੱਚ…
© 2025 Punjabidunia. All rights reserved. | Powered by WordPress | Theme by TheBootstrapThemes