ਜਲੰਧਰ, 1 ਅਗਸਤ, ਪੰਜਾਬੀ ਦੁਨੀਆ ਬਿਊਰੋ : ਸਾਬਕਾ ਮੰਤਰੀ ਅਤੇ ਲੁਧਿਆਣਾ ਤੋਂ ਸੀਨੀਅਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਦੀ ਟੀਮ ਨੇ ਜਲੰਧਰ ਦਫ਼ਤਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਭਾਰਤ ਭੂਸ਼ਣ ਆਸ਼ੂ ਅੱਜ ਵੀਰਵਾਰ ਸਵੇਰੇ ਈਡੀ ਦਫ਼ਤਰ ਪਹੁੰਚੇ, ਜਿੱਥੇ ਸ਼ਾਮ ਤੱਕ ਲਗਾਤਾਰ ਪੁੱਛਗਿੱਛ ਜਾਰੀ ਸੀ। ਈਡੀ ਦੇ ਸੂਤਰਾਂ ਮੁਤਾਬਕ ਪੁੱਛਗਿੱਛ ਤੋਂ ਬਾਅਦ ਈਡੀ ਨੇ…
ਐਸ.ਏ.ਐਸ. ਨਗਰ, 1 ਅਗਸਤ, ਪੰਜਾਬੀ ਦੁਨੀਆ ਬਿਊਰੋ: ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਆਖ਼ਰੀ ਮਿਤੀ ਵਿੱਚ ਵਾਧਾ ਕਰ ਕੀਤਾ ਗਿਆ ਹੈ ਅਤੇ ਹੁਣ ਵੋਟਾਂ ਬਣਾਉਣ ਲਈ 16 ਸਤੰਬਰ, 2024 ਤੱਕ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ।…
© 2025 Punjabidunia. All rights reserved. | Powered by WordPress | Theme by TheBootstrapThemes