ਸਰੀਰਕ ਸਿੱਖਿਆ ਇੱਕ ਅਜਿਹਾ ਵਿਸ਼ਾ ਹੈ ਜੋ ਵਿਦਿਆਰਥੀ ਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਮਜ਼ਬੂਤ ਬਣਾਉਂਦਾ ਹੈ ਕਿਉਂਕਿ ਇੱਕ ਤੰਦਰੁਸਤ ਸਰੀਰ ਵਿੱਚ ਹੀ ਇੱਕ ਤੰਦਰੁਸਤ ਮਨ ਰਹਿ ਸਕਦਾ ਹੈ। ਸਰੀਰਕ ਸਿੱਖਿਆ ਵਿੱਚ ਕੈਰੀਅਰ ਦੇ ਅਨੇਕਾਂ ਵਿਕਲਪ ਹਨ ਜੋ ਵਿਅਕਤੀ ਦੀ ਰੁਚੀ ਅਤੇ ਕਾਬਲੀਤ ਦੇ ਅਧਾਰ ‘ਤੇ ਚੁਣੇ ਜਾ ਸਕਦੇ ਹਨ। ਇਹਨਾਂ ਵਿੱਚੋਂ ਕੁਝ ਵਿਕਲਪ ਹੇਠ…
ਚੰਡੀਗੜ੍ਹ, 1 ਅਗਸਤ, ਪੰਜਾਬੀ ਦੁਨੀਆ ਬਿਊਰੋ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਿੱਠੀਆਂ ਯਾਦਾਂ ਤੇ ਨਿਵੇਕਲੇ ਤਜਰਬੇ ਲੈ ਕੇ ਜਪਾਨ ਦੇ ਦੌਰੇ ਤੋਂ ਪਰਤੇ ਪੰਜਾਬ ਦੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨ ਕੀਤਾ। ਸ. ਸੰਧਵਾਂ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਦੇ…
© 2025 Punjabidunia. All rights reserved. | Powered by WordPress | Theme by TheBootstrapThemes