Breaking News
Smart Media Dashmesh Insurance Point

Author: punjabidunia.com

ਵਿਜੀਲੈਂਸ ਬਿਊਰੋ ਵੱਲੋਂ 20,000 ਰੁ: ਰਿਸ਼ਵਤ ਲੈਂਦਾ ਰੀਡਰ-ਕਮ-ਰਜਿਸਟਰੀ ਕਲਰਕ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 1 ਅਗਸਤ, ਪੰਜਾਬੀ ਦੁਨੀਆ ਬਿਊਰੋ :  ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਨਾਇਬ ਤਹਿਸੀਲਦਾਰ, ਬਾਬਾ ਬਕਾਲਾ ਦੇ ਰਜਿਸਟਰੀ ਕਲਰਕ-ਕਮ-ਰੀਡਰ ਵਜੋਂ ਤਾਇਨਾਤ ਗੁਰਬਖਸ਼ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ…

Read more

ਗਲੀ ਕ੍ਰਿਕਟ: DPR-XI ਨੇ ਖੇਡ ਪੱਤਰਕਾਰਾਂ ਦੀ ਟੀਮ ਨੂੰ 6 ਦੌੜਾਂ ਨਾਲ ਹਰਾਇਆ

ਐਸ.ਏ.ਐਸ. ਨਗਰ, 1 ਅਗਸਤ, ਪੰਜਾਬੀ ਦੁਨੀਆ ਬਿਊਰੋ : ਯੂ.ਟੀ. ਕ੍ਰਿਕਟ ਐਸੋਸੀਏਸ਼ਨ ਅਤੇ ਚੰਡੀਗੜ੍ਹ ਪੁਲਿਸ ਵੱਲੋਂ ‘ਬੱਲਾ ਘੁੰਮਾਓ, ਨਸ਼ਾ ਭਜਾਓ’ ਦੇ ਸਲੋਗਨ ਤਹਿਤ ਕਰਵਾਈ ਜਾ ਰਹੀ ਗਲੀ ਕ੍ਰਿਕਟ ਦੇ ਬੀਤੀ ਰਾਤ ਪੀ.ਸੀ.ਏ. ਕੌਮਾਂਤਰੀ ਕ੍ਰਿਕਟ ਸਟੇਡੀਅਮ ਮੁਹਾਲੀ ਵਿਖੇ ਖੇਡੇ ਗਏ ਪ੍ਰਦਰਸ਼ਨੀ ਮੈਚ ਵਿੱਚ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੀ ਡੀ.ਪੀ.ਆਰ. ਇਲੈਵਨ ਨੇ ਟਰਾਈਸਿਟੀ ਦੇ ਖੇਡ ਪੱਤਰਕਾਰਾਂ…

Read more