Breaking News
Smart Media Dashmesh Insurance Point

Author: punjabidunia.com

ਕੇਰਲ ‘ਚ ਜ਼ਮੀਨ ਖਿਸਕਣ ਕਾਰਨ 45 ਲੋਕਾਂ ਦੀ ਮੌਤ, ਸੈਂਕੜੇ ਫਸੇ, ਬਚਾਅ ਕਾਰਜ ਜਾਰੀ

ਵਾਇਨਾਡ, 30 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਕੇਰਲ ਦੇ ਵਾਇਨਾਡ ਜ਼ਿਲੇ ‘ਚ ਮੰਗਲਵਾਰ ਨੂੰ ਭਾਰੀ ਮੀਂਹ ਪੈਣ ਅਤੇ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 45 ਲੋਕਾਂ ਦੀ ਮੌਤ ਹੋ ਗਈ, ਜਦਕਿ ਸੈਂਕੜੇ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਵਾਇਨਾਡ ਵਿੱਚ ਜ਼ਮੀਨ ਖਿਸਕਣ ਕਾਰਨ ਮਾਰੇ ਗਏ ਲੋਕਾਂ ਵਿੱਚ ਇੱਕ ਨੇਪਾਲੀ ਪਰਿਵਾਰ ਦਾ ਇੱਕ ਸਾਲ ਦਾ ਬੱਚਾ ਵੀ ਸ਼ਾਮਲ…

Read more

ਮੁੰਬਈ-ਹਾਵੜਾ ਮੇਲ ਦੇ 18 ਡੱਬੇ ਪਟੜੀ ਤੋਂ ਉਤਰੇ, ਦੋ ਦੀ ਮੌਤ, 20 ਜ਼ਖਮੀ

ਜਮਸ਼ੇਦਪੁਰ, 30 ਜੁਲਾਈ, ਪੰਜਾਬੀ ਦੁਨੀਆ ਬਿਊਰੋ: ਅੱਜ ਸਵੇਰੇ ਝਾਰਖੰਡ ਦੇ ਸਰਾਏਕੇਲਾ-ਖਰਸਾਵਾਂ ਜ਼ਿਲ੍ਹੇ ਵਿੱਚ ਮੁੰਬਈ-ਹਾਵੜਾ ਮੇਲ ਦੇ 18 ਡੱਬੇ ਪਟੜੀ ਤੋਂ ਉਤਰ ਜਾਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 20 ਜ਼ਖ਼ਮੀ ਹੋ ਗਏ।ਇਹ ਹਾਦਸਾ ਦੱਖਣੀ ਪੂਰਬੀ ਰੇਲਵੇ ਦੇ ਚੱਕਰਧਤਪੁਰ ਡਿਵੀਜ਼ਨ ਦੇ ਅਧੀਨ ਜਮਸ਼ੇਦਪੁਰ ਤੋਂ ਲਗਭਗ 80 ਕਿਲੋਮੀਟਰ ਦੂਰ ਬਦਾਬੰਬੂ ਨੇੜੇ ਤੜਕੇ 3.45 ਵਜੇ…

Read more