Breaking News
Dashmesh GS Electricals Verka Smart Media Insurance Point Tav Prasad

Author: punjabidunia.com

ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਦੀ ਤੈਨਾਤੀ

ਚੰਡੀਗੜ੍ਹ, 21 ਮਾਰਚ, ਪੰਜਾਬੀ ਦੁਨੀਆ ਬਿਊਰੋ:  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਜਲੰਧਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਜਦਕਿ ਗੁਰਦਾਸਪੁਰ ਦਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਲਗਾਇਆ ਗਿਆ ਹੈ।  ਉਨ੍ਹਾਂ ਅੱਗੇ ਦੱਸਿਆ ਕਿ ਜਗਦਲੇ ਨੀਲਾਂਬਰੀ ਵਿਜੇ ਨੂੰ ਰੋਪੜ…

Read more

ਰਿਆਤ ਬਾਹਰਾ ਯੂਨੀਵਰਸਿਟੀ ਵੱਲੋਂ ਰਾਸ਼ਟਰੀ ਗਣਿਤ ਦਿਵਸ ਦੇ ਸਬੰਧ ਵਿੱਚ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਮੋਹਾਲੀ, 21 ਮਾਰਚ, ਪੰਜਾਬੀ ਦੁਨੀਆ ਬਿਊਰੋ: ਰਿਆਤ ਬਾਹਰਾ ਯੂਨੀਵਰਸਿਟੀ ਸਕੂਲ ਆਫ ਸਾਇੰਸਿਜ਼ ਵੱਲੋਂ ਰਾਸ਼ਟਰੀ ਗਣਿਤ ਦਿਵਸ ਦੇ ਸਬੰਧ ਵਿੱਚ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਸ ਨੂੰ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਅਤੇ ਨੈਸ਼ਨਲ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਕਮਿਊਨੀਕੇਸ਼ਨ ਵੱਲੋਂ ਸਪਾਂਸਰ ਕੀਤਾ ਗਿਆ।ਇਸ ਦੌਰਾਨ 400 ਤੋਂ ਵੱਧ ਵਿਦਿਆਰਥੀਆਂ ਨੇ ਵੱਖ-ਵੱਖ ਸਮਾਗਮਾਂ…

Read more